ਸੰਭੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਭੂ. ਦੇਖੋ, ਸੰਭੁ। ੨ ਸ੍ਵਯੰਭਵ. ਸ੍ਵਯੰਭੂ. ਆਪ ਹੋਣ ਵਾਲਾ. ਜੋ ਕਿਸੇ ਤੋਂ ਨਹੀਂ ਹੋਇਆ. ਕਰਤਾਰ. “ਸਰਬ ਜੋਤਿ ਨਿਰੰਜਨ ਸੰਭੂ.” (ਗੂਜ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਭੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੰਭੂ ਵੇਖੋ ਸੈਭੰ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 27024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.