ਸੰਯੋਜਨ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Association (ਅਸਅਉਸਿਏਇਸ਼ਨ) ਸੰਯੋਜਨ: (i) ਆਮ ਸ਼ਬਦਾਂ ਵਿਚ ਇਸ ਦੇ ਅਰਥ ਸੰਯੋਜਨ (combination) ਲੈਂਦੇ ਹਾਂ। (ii) ਜੈਵਿਕੀ ਵਿਗਿਆਨ ਵਿਚ ਵਿਸ਼ੇਸ਼ ਅਰਥ ਲੈਂਦੇ ਹਾਂ ਜਿਵੇਂ ਪੌਦਿਆਂ ਦੀ ਇਕੱਤਰਤਾ ਜੋ ਇਕ ਸਮਾਨ ਵਾਤਾਵਰਨ (ecological niche) ਅੰਦਰ ਨਜ਼ਦੀਕੀ ਨਿਰਭਰਤਾ ਵਿਚ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਸੰਯੋਜਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਯੋਜਨ [ਨਾਂਪੁ] ਮਿਲ਼ਨ, ਸੰਗਮ, ਜੁੜਨ ਦੀ ਕਿਰਿਆ , ਮੇਲ਼, ਮਿਸ਼ਰਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2249, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਯੋਜਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਯੋਜਨ. ਸੰ. ਸੰਗ੍ਯਾ—ਚੰਗੀ ਤਰ੍ਹਾਂ ਜੋੜਨ ਦੀ ਕ੍ਰਿਯਾ। ੨ ਜੋਤਣਾ. ਬੈਲ ਘੋੜੇ ਆਦਿ ਦਾ ਹਲ ਗੱਡੀ ਆਦਿ ਨਾਲ ਜੋੜਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First