ਸੱਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਕ (ਨਾਂ,ਪੁ) 1 ਦੰਦਾਂ ’ਤੇ ਮਲਣ ਨਾਲ ਰੰਗ ਚਾੜ੍ਹ ਦੇਣ ਵਾਲਾ ਅਖਰੋਟ ਦੇ ਰੁੱਖ ਦਾ ਛਿਲਕਾ 2 ਲੱਕੜ ਨਾਲੋਂ ਲੱਥਾ ਛਿੱਲੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਕ [ਨਾਂਪੁ] ਦਰਖ਼ਤ ਦਾ ਛਿਲਕਾ, ਛਿੱਲੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32446, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੱਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਕ. ਦੇਖੋ, ਸਕ ਅਤੇ ਸ਼ਕ੍ਯ। ੨ ਸੰਗ੍ਯਾ—ਲੱਕੜ ਦਾ ਛਿਲਕਾ (ਤ੍ਵਕ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32331, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸੱਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੱਕ, ਪੁਲਿੰਗ ੧. ਛਿੱਲੜ, ਰੰਗ, ਛੌਡਾ, (ਲਹਿੰਦੀ) ਖਾਸ ਕਰ ਕੇ ਕਿੱਕਰ ਦੀ ਛਿੱਲ ਜੋ ਸ਼ਰਾਬ ਕੱਢਣ ਦੇ ਕੰਮ ਆਉਂਦੀ ਹੈ, ਦੰਦਾਸਾ ਜੋ ਅਖਰੋਟ ਦੀ ਛਿੱਲੜ ਹੁੰਦੀ ਹੈ ਅਰ ਜੋ ਦੰਦਾਂ ਨੂੰ ਸਾਫ਼ ਕਰਨ ਲਈ ਇਸਤਰੀਆਂ ਵਰਤਦੀਆਂ ਹਨ

–ਸੱਕ ਮਲਣਾ, ਕਿਰਿਆ ਸਕਰਮਕ : ਦੰਦਾਸੇ ਦੀ ਦਾਤਣ ਕਰਨਾ

–ਸੱਕ ਲਾਹੁਣਾ, ਮੁਹਾਵਰਾ : ਲੁੱਟਣਾ, ਬਹੁਤੀ ਕੀਮਤ ਲੈਣਾ, ਚੀਜ਼ ਮਹਿੰਗੀ ਦੇਣਾ, ਉੰਨ ਲਾਹੁਣਾ, ਮੋਛੇ ਪਾਉਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 11969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-29-04-19-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.