ਸੱਖਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਖਣਾ (ਨਾਂ,ਪੁ) ਸੂਤ ਲਪੇਟਣ ਵਾਲਾ ਨੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੱਖਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਖਣਾ (ਵਿ,ਪੁ) ਭਰੇ ਹੋਏ ਤੋਂ ਰਹਿਤ, ਖਾਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12211, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੱਖਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਖਣਾ [ਵਿਸ਼ੇ] ਵਿਹਲਾ, ਖ਼ਾਲੀ , ਪੋਲਾ , ਨਾ ਭਰਿਆ ਹੋਇਆ, ਸੁੰਨਾ , ਬੇਅਬਾਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੱਖਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਖਣਾ. ਦੇਖੋ, ਸਖਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12121, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸੱਖਣਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੱਖਣਾ, ਵਿਸ਼ੇਸ਼ਣ / ਪੁਲਿੰਗ : ੧. ਖਾਲੀ, ਵਿਹਲਾ, ਨਾ ਭਰਿਆ, ਪੋਲਾ, ਸੁਞਾ, ਬੇਆਬਾਦ; ੨. ਜੁਲਾਹੇ ਚਾ (ਦਾ) ਨੜਾ ਜਿਸ ਉਤੇ ਤਾਣਾ ਲਾਉਣ ਲਈ ਸੂਤ ਵਲਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-05-02-14-47, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First