ਸੱਜਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਜਰ (ਵਿ, ਇ) ਥੋੜ੍ਹਾ ਸਮਾਂ ਪਹਿਲਾਂ ਸੂਈ ਮੱਝ, ਗਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6096, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੱਜਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਜਰ [ਵਿਸ਼ੇ] ਤਾਜ਼ੀ ਭਾਵ ਥੋੜ੍ਹੇ ਦਿਨਾਂ ਦੀ ਸੂਈ ਹੋਈ ਮੱਝ/ਗਾਂ ਆਦਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੱਜਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੱਜਰ, ਵਿਸ਼ੇਸ਼ਣ : ਤਾਜਾ, ਥੋੜੇ ਚਿਰ ਦੀ, ਥੋੜੇ ਚਿਰ ਦੀ ਸੂਈ ਹੋਈ (ਗਊ, ਮਹਿੰਦੀ)
–ਸਜਰ ਸੂ, ਵਿਸ਼ੇਸ਼ਣ : ਤਾਜੀ ਸੂਈ ਹੋਈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-09-04-42-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First