ਸੱਜਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਜਰਾ [ਵਿਸ਼ੇ] ਤਾਜ਼ਾ, ਨਵਾਂ, ਪਹਿਲਾ, ਸ਼ੁਰੂ ਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੱਜਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਸੱਜਰਾ. ਸੰ. ਸਦ੍ਯਤਰ. ਵਿ—ਬਹੁਤ ਤਾਜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸੱਜਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੱਜਰਾ, ਵਿਸ਼ੇਸ਼ਣ : ਤਾਜਾ, ਹੁਣੇ ਦਾ, ਨਵਾਂ

–ਸੱਜਰਾਪਣ, ਪੁਲਿੰਗ : ਨਵੀਨਤਾ, ਤਾਜ਼ਗੀ, ਪੁਰਾਣੇਪਨ ਦਾ ਉਲਟ,


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-09-04-43-26, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First