ਸੱਜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਜਾ (ਨਾਂ,ਪੁ) ਖੱਬੇ ਦਾ ਉਲਟ ਪਾਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੱਜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਜਾ [ਨਾਂਪੁ] ਪੂਰਬ ਵੱਲ ਮੂੰਹ ਕਰਕੇ ਖੜ੍ਹੇ ਹੋਣ ਤੇ ਦੱਖਣ ਵਾਲ਼ਾ ਪਾਸਾ , ਖੱਬੇ ਦੇ ਉਲ਼ਟ, ਦਾਹਿਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11729, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੱਜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਜਾ. ਸੰ. सव्य—ਸਵ੍ਯ. ਦਹਿਨਾ. ਦਣ। ੨ ਖੱਬਾ ਭੀ ਇਸ ਦਾ ਅਰਥ ਹੈ। ੩ ਸੰ. शय्या—ਸ਼ੱਯਾ. ਸੰਗ੍ਯਾ—ਸੇਜਾ. ਪਲੰਘ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸੱਜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੱਜਾ, ਵਿਸ਼ੇਸ਼ਣ : ੧. ਚੜ੍ਹਦੇ ਵੱਲ ਮੂੰਹ ਕਰਕੇ ਦੱਖਣ ਪਾਸੇ ਦਾ ਪਾਸਾ, ਖੱਬੇ ਦਾ ਉਲਟ, ਦਾਹਿਣਾ
–ਸੱਜੇ ਖੱਬੇ, ਕਿਰਿਆ ਵਿਸ਼ੇਸ਼ਣ : ਇੱਧਰ ਓਧਰ, ਆਸੇ ਪਾਸੇ, ਸਭਨੀਂ ਬੰਨੀਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4281, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-09-04-47-41, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First