ਸੱਤਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਤਰ [ਵਿਸ਼ੇ] ਪੰਜਾਹ ਜਮ੍ਹਾ ਵੀਹ, 70
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17112, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੱਤਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੱਤਰ. ਸਪ੍ਤਤਿ—੭੦.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸੱਤਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੱਤਰ, ਵਿਸ਼ੇਸ਼ਣ : ਦਸਾਂ ਉੱਤੇ ਸੱਠ, ੭੦
–ਸੱਤਰਾ ਬਹੱਤਰਾ, ਸੱਤਰ੍ਹਿਆ ਬ੍ਹਤਰਿਆ, ਵਿਸ਼ੇਸ਼ਣ : ਸੱਤਰ ਸਾਲ ਦੀ ਉਮਰ ਤੋਂ ਟੱਪਿਆ ਹੋਇਆ, ਬਹੁਤ ਬੁੱਢਾ, ਬੁਢੇਪੇ ਕਰ ਕੇ ਸੱਤ ਥਿੜਕੀ ਵਾਲਾ, ਆਕਲ ਬਿਕਲ, ਸਤਰਿਆ ਬ੍ਹਤਰਿਆ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-12-52-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First