ਸੱਤਾ ਡੂਮ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ੱਤਾ ਡੂਮ : ਗੁਰੂ ਅਰਜਨ ਦੇਵ ਜੀ ਦੇ ਦਰਬਾਰ ਵਿਚ ਕੀਰਤਨ ਕਰਨ ਵਾਲਾ ਇਕ ਰਬਾਬੀ ਜੋ ਰਾਇ ਬਲਵੰਡਿ ਦਾ ਭਾਈ ਦਸਿਆ ਜਾਂਦਾ ਹੈ । ਇਨ੍ਹਾਂ ਦੋਹਾਂ ਨੇ ਰਲ ਕੇ ਰਾਮਕਲੀ ਰਾਗ ਵਿਚ ਇਕ ਵਾਰ ਲਿਖੀ ਸੀ— ਵਾਰ ਰਾਇ ਬਲਵੰਡਿ ਤਥਾ ਸਤੈ ਡੂੰਮਿ ਆਖੀ ( ਨਾਮਾਂਤਰ— ਟਿਕੇ ਦੀ ਵਾਰ ) ਵੇਖੋ ‘ ਰਾਇ ਬਲਵੰਡਿ’ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 589, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.