ਹਟਾਉਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਟਾਉਣਾ [ ਕਿਪ੍ਰੇ ] ਪਰੇ ਕਰਨਾ , ਦੂਰ ਕਰਨਾ; ਲਾਂਭੇ ਕਰਨਾ , ਅਲੱਗ ਕਰਨਾ; ਵਰਜਣਾ , ਰੋਕਣਾ; ਪਿੱਛੇ ਧੱਕਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਟਾਉਣਾ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Deleting

ਵਿੰਡੋ ਐਕਸਪਲੋਰਰ ਦੀ ਵਰਤੋਂ ਕਰਕੇ ਅਸੀਂ ਕੰਪਿਊਟਰ ਦੀ ਕਿਸੇ ਡਰਾਈਵ ਵਿੱਚ ਪਈਆਂ ਫਾਈਲਾਂ ਅਤੇ ਫੋਲਡਰਾਂ ਨੂੰ ਹਟਾ ਸਕਦੇ ਹਾਂ ।

ਫਾਈਲਾਂ/ਫੋਲਡਰਾਂ ਨੂੰ ਹਟਾਉਣ ਦੇ ਸਟੈੱਪ :

1. ਫਾਈਲ ਮੀਨੂ ਵਿੱਚੋਂ ਡਿਲੀਟ ਆਪਸ਼ਨ ਚੁਣੋ । ਇਸ ਤੋਂ ਪਹਿਲਾਂ ਲੋੜੀਂਦੀ ਫਾਈਲ ਨੂੰ ਸਿਲੈਕਟ ਕਰੋ ।

ਫਾਈਲ ਆਪਣੇ ਥਾਂ ਤੋਂ ਹਟ ਜਾਵੇਗੀ ਅਤੇ ਇਹ ਰੀਸਾਈਕਲ ਬਿਨ ਵਿੱਚ ਚਲੀ ਜਾਵੇਗੀ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਹਟਾਉਣਾ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Removal _ਹਟਾਉਣਾ : ਮੋਟੇ ਤੌਰ ਤੇ ਇਸ ਸ਼ਬਦ ਦਾ ਅਰਥ ਹੈ ਕਿਸੇ ਚੀਜ਼ ਜਾਂ ਵਿਅਕਤੀ ਨੂੰ ਇਕ ਥਾਂ ਤੋਂ ਦੂਜੀ ਥਾਂ ਪਹੁੰਚਾਉਣਾ । ਆਬਕਾਰੀ ਕਾਨੂੰਨ ਵਿਚ ਹਟਾਉਣ ਦਾ ਮਤਲਬ ਹੈ ਮਾਲ ਦਾ ਇਕ ਥਾਂ ਤੋਂ ਦੂਜੀ ਥਾਂ ਲਿਜਾਇਆ ਜਾਣਾ ( ਜੇ.ਕੇ. ਕਾਟਨ ਸਪਿਨਿੰਗ ਐਂਡ ਵੀਵਿੰਗ ਮਿਲਜ਼ ਲਿਮਟਿਡ ਬਨਾਮ ਭਾਰਤ ਦਾ ਸੰਘ- ਏ ਆਈ ਆਰ 1985 ਐਸ ਸੀ 191 )


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.