ਹਥ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਥ. ਸੰ. ਹਸ੍ਤ. ਸੰਗ੍ਯਾ—ਹੱਥ. ਹਾਥ. ਕਰ. ਪਾਣਿ. ਦਸ੍ਤ. “ਹਥ ਦੇਇ ਆਪਿ ਰਖੁ.” (ਵਾਰ ਰਾਮ ੨ ਮ: ੫) ੨ ਸੰ. ਹਥ. ਪ੍ਰਹਾਰ. ਆਘਾਤ. ਵਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First