ਹਨੇਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਨੇਰਾ (ਨਾਂ,ਪੁ) ਚਾਨਣ ਦੇ ਅਭਾਵ ਦੀ ਅਵਸਥਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਨੇਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਨੇਰਾ [ਨਾਂਪੁ] ਚਾਨਣ ਦੀ ਅਣਹੋਂਦ , ਅੰਧੇਰਾ, ਅਨ੍ਹੇਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6851, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਨੇਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਨੇਰਾ, ਪੁਲਿੰਗ : ਅਨ੍ਹੇਰਾ
–ਹਨੇਰਾ ਛਾ ਜਾਣਾ, ਮੁਹਾਵਰਾ : ੧. ਅਨ੍ਹੇਰੇ ਦੀ ਹਾਲਤ ਹੋ ਜਾਣਾ; ੨. ਅਤਿ ਦੇ ਨਿਰਾਸਤਾ ਭਾਵ ਦੀ ਹਾਲਤ ਪੈਦਾ ਹੋ ਜਾਣਾ
–ਹਨੇਰਾ ਢੋਣਾ, ਮੁਹਾਵਰਾ : ਗ਼ਲਤ ਫਹਿਮੀ ਜਾਂ ਬੇਖ਼ਬਰੀ ਵਿੱਚ ਪਏ ਰਹਿਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2018, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-12-04-18-20, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First