ਹਰਖ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਰਖ (ਨਾਂ,ਪੁ) ਗੁੱਸਾ; ਕ੍ਰੋਧ; ਰੰਜਿਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਰਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਰਖ [ਨਾਂਪੁ] ਗੁੱਸਾ, ਕ੍ਰੋਧ; ਨਰਾਜ਼ਗੀ, ਸ਼ਿਕਵਾ, ਸ਼ਿਕਾਇਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਰਖ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਰਖ. ਦੇਖੋ, ਹਰਸ. ਦੇਖੋ, ਹ੍ਰਿੑ ਧਾ। ੨ ਆਨੰਦ. “ਹਰਖ ਅਨੰਤ ਸੋਗ ਨਹੀ ਬੀਆ.” (ਗਉ ਮ: ੫) ੩ ਕ੍ਰੋਧ. ਪੰਜਾਬੀ ਵਿੱਚ ਸੰਸਕ੍ਰਿਤ ਆਮ ਸ਼ਬਦ ਹਰਖ ਹੋ ਗਿਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7482, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਰਖ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹਰਖ (ਸੰ.। ਸੰਸਕ੍ਰਿਤ ਹਰੑਖ਼) ਪ੍ਰਸੰਨਤਾ। ਯਥਾ-‘ਹਰਖ ਸੋਗ ਤੇ ਰਹੈ ਅਤੀਤਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਹਰਖ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਰਖ, (ਸੰਸਕ੍ਰਿਤ : ਹਰਸ਼) / ਪੁਲਿੰਗ : ੧. ਪਰਸੰਨਤਾ, ਸੋਗ ਦਾ ਉਲਟ, (ਵਿਪਰੀਤਾਰਥ); ੨. (ਮਲਵਈ) : ਕ੍ਰੋਧ, ਗੁੱਸਾ
–ਹਰਖਸੋਗ, ਪੁਲਿੰਗ : ਖੁਸ਼ੀ ਗਮੀ
–ਹਰਖਵੰਤ, ਵਿਸ਼ੇਸ਼ਣ : ਖੁਸ਼
–ਕਰਖੀ, ਵਿਸ਼ੇਸ਼ਣ : ਕ੍ਰੋਧੀ, ਗੁੱਸੇ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-17-04-14-51, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First