ਹਰਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਰਟ (ਨਾਂ,ਪੁ) ਵੇਖੋ : ਹਲਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਰਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਰਟ [ਨਾਂਪੁ] ਖੂਹ ਦਾ ਇੱਕ ਵੱਡਾ ਹਿੱਸਾ-ਪੁਰਜ਼ਾ, ਖੂਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਰਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਰਟ. ਦੇਖੋ, ਹਰਹਟ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਰਟ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਰਟ, ਪੁਲਿੰਗ : ਹਲਟ, ਵਗਣ ਵਾਲਾ ਖੂਹ, ਉਹ ਚਰਖੀ ਜਿਸ ਨਾਲ ਬਲਦ ਜੋੜ ਕੇ ਖੂਹ ਵਿਚੋਂ ਪਾਣੀ ਕੱਢਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-17-04-17-39, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First