ਹਰਾਮਖੋਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰਾਮਖੋਰ (ਵਿ,ਪੁ) ਬੇਈਮਾਨੀ ਦਾ ਖੱਟਿਆ ਖਾਣ ਵਾਲਾ; ਮੁਫ਼ਤਖੋਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਰਾਮਖੋਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰਾਮਖੋਰ. ਫ਼ਾ  ਹ਼ਰਾਮਖ਼ੋਰ. ਵਿ—ਹਰਾਮ ਖਾਣ ਵਾਲਾ. ਧਰਮ ਅਨੁਸਾਰ ਜੋ ਨਿ੄੥ਧ ਕੀਤਾ ਹੈ ਉਸ ਦੇ ਖਾਣ ਵਾਲਾ. ਬੇਈਮਾਨੀ ਦਾ ਖੱਟਿਆ ਖਾਣ ਵਾਲਾ. “ਅਸੰਖ ਚੋਰ ਹਰਾਮਖੋਰ.” (ਜਪੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.