ਹਰਾਰਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਰਾਰਤ [ਨਾਂਇ] ਸੇਕ, ਗਰਮੀ, ਤਪਸ਼ , ਤਾਪ , ਬੁਖ਼ਾਰ; ਗੁੱਸਾ, ਜੋਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਰਾਰਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਹਰਾਰਤ. ਅ਼
ਹ਼ਰਾਰਤ. ਸੰਗ੍ਯਾ—ਗਰਮੀ. ਤਪਨ (ਤਪਤ). ੨ ਜ੍ਵਰ. ਹਲਕਾ ਤਾਪ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 729, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਰਾਰਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਰਾਰਤ, ਅਰਬੀ / ਇਸਤਰੀ ਲਿੰਗ : ੧. ਗਰਮੀ; ਤਪਸ਼, ਤਪਤ; ੨. ਹਲਕਾ ਤਾਪ, ਮਾੜੀ ਮਾੜੀ ਕਸ
–ਹਰਾਰਤ ਗ਼ਰੀਜ਼ੀ, ਇਸਤਰੀ ਲਿੰਗ : ਸਾਧਾਰਣ ਗਰਮੀ ਜੋ ਹਰ ਜਾਨਦਾਰ ਦੇ ਜਿਸਮ ਅੰਦਰ ਕਾਇਮ ਰਹਿ ਕੇ ਉਸ ਨੂੰ ਚਲਦਾ ਤੇ ਸਿਹਤਮੰਦ ਰੱਖਦੀ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-18-01-59-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First