ਹਲਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਲਵਾ (ਨਾਂ,ਪੁ) ਮਿੱਠਾ ਭੋਜਨ; ਕੜਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਲਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਲਵਾ [ਨਾਂਪੁ] ਕੜਾਹ , ਕੁਣਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਲਵਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਲਵਾ. ਅ਼ ਹ਼ਲਵਾ. ਮਿੱਠਾ ਭੋਜਨ। ੨ ਭਾਵ—ਕੜਾਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਲਵਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਲਵਾ, (ਅਰਬੀ) / ਪੁਲਿੰਗ : ਮਿੱਠਾ ਭੋਜਨ, ਕੜਾਹ, ਕੁਣਕਾ, ਸੂਜੀ ਘਿਉ ਅਤੇ ਖੰਡ ਦਾ ਮਿੱਠਾ ਪਦਾਰਥ
–ਹਲਵਾ ਕੱਦੂ, ਪੁਲਿੰਗ : ਕਾਂਸੀ ਫਲ, ਕੱਦੂ ਜੋ ਪੱਕ ਕੇ ਅੰਦਰੋਂ ਪੀਲੇ ਰੰਗ ਦਾ ਹੋ ਜਾਂਦਾ ਹੈ ਤੇ ਮਿੱਠਾ ਹੁੰਦਾ ਹੈ
–ਹਲਵਾ ਮੰਡਾ, ਪੁਲਿੰਗ : ਚੰਗਾ ਚੋਖਾ ਭੋਜਨ (ਲਾਗੂ ਕਿਰਿਆ : ਚਲਣਾ, ਤੁਰਨਾ, ਉਡਣਾ)
–ਹਲਵਾ ਮੰਡਾ ਉਡਾਉਣਾ, ਮੁਹਾਵਰਾ : ਗੁਲਛੱਰੇ ਉਡਾਉਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-19-04-04-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First