ਹਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਲਾ [ਅਵ] ਹਾਂ-ਬੋਧਕ ਸ਼ਬਦ , ਅੱਛਾ, ਚੰਗਾ; ਹੈਰਾਨੀਬੋਧਕ ਸ਼ਬਦ, ਤਾਂ ਇੰਜ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12744, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਲਾ, ਅਵਯ : ੧. ਸਮਤੀ ਬੋਧਕ ਸ਼ਬਦ, ਅੱਛਾ, ਠੀਕ ਹੈ ਜਿਸ ਤਰ੍ਹਾਂ ਤੁਸੀਂ ਕਹਿੰਦੇ ਹੋ; ੨. ਅਸਚਰਜਤਾ ਬੋਧਕ ਸ਼ਬਦ, ਹੈਂ !


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-19-04-06-44, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

ਪੜ੍ਹੋ ‘ਤੂਤਾਂ ਵਾਲਾ ਖੂਹ’ ਨਾਵਲ ਦੇ ਨੋਵੇਂ ਕਾਂਡ ਦੀ ਪਹਿਲੀ ਸਤਰ। ਸ਼ੁਕਰੀਆ।


ਜੋਗਾ ਸਿੰਘ ਵਿਰਕ ਨੌਖà¨, ( 2024/05/30 12:0558)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.