ਹਲੂਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਲੂਣਾ (ਨਾਂ,ਪੁ) ਕਿਸੇ ਫਲ਼ਦਾਰ ਰੁੱਖ ਦੇ ਟਾਹਣੇ ਨੂੰ ਦਿੱਤਾ ਜਾਣ ਵਾਲਾ ਝੂਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਲੂਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਲੂਣਾ [ਨਾਂਪੁ] ਝੂਟਾ, ਹਲੋਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3392, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਲੂਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਲੂਣਾ,: ਹਿਲਾਉਣਾ ਜਾਂ ਹਲੂਣਨ ਦੀ ਕਿਰਿਆ, ਝੂਣਾ ਫਲ ਵਾਲੇ ਦ੍ਰਖਤ ਨੂੰ ਝੰਜੋੜਨਾ ਜਾਂ ਹਿਲਾਉਣਾ (ਲਾਗੂ ਕਿਰਿਆ : ਦੇਣਾ, ਮਾਰਨਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 836, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-19-04-26-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.