ਹਾਊ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਊ. ਵਿ—ਹਤਨ ਕਰਤਾ. ਘਾਤਕ। ੨ ਸੰਗ੍ਯਾ—ਅਗ੍ਯਾਨੀਆਂ ਦੀ ਕਲਪੀ ਹੋਈ ਬਲਾ, ਜਿਸ ਦਾ ਭੈ ਬੱਚਿਆਂ ਨੂੰ ਦਿੱਤਾ ਜਾਂਦਾ ਹੈ. ਮਾਊਂ. ਹਊਆ. “ਵਾਕ ਕ੍ਰੂਰ ਤੇ ਝਿਰਕਤੋ, ਹਾਊ ਇਤ ਓਰਾ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 267, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਾਊ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਾਊ, ਅਵਯ : ਬੱਚਿਆਂ ਨੂੰ ਡਰਾਉਣ ਦਾ ਸ਼ਬਦ, ਹਊ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 75, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-21-02-52-47, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.