ਹਾਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਕ (ਨਾਂ,ਇ) ਕਿਸੇ ਦੂਰ ਖਲੋਤੇ ਨੂੰ ਬੁਲਾਉਣ ਲਈ ਮਾਰੀ ਅਵਾਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਕ [ਨਾਂਇ] ਸੱਦਣ ਲਈ ਕੱਢੀ ਹੋਈ ਓਏ ਦੀ ਅਵਾਜ਼, ਅਵਾਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1459, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਾਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਕ. ਸੰਗ੍ਯਾ—ਪੁਕਾਰ. ਆਵਾਜ਼. ਸੱਦ. “ਜਰਾ ਹਾਕ ਦੀ ਸਭ ਮਤਿ ਥਾਕੀ.” (ਸੂਹੀ ਕਬੀਰ) ਜਦ ਬੁਢੇਪੇ ਨੇ ਹਾਕ ਮਾਰੀ, ਤਦ ਸਾਰੀ ਬੁੱਧਿ ਥਕ ਗਈ। ੨ ਹ਼ੱਕ. ਦੇਖੋ, ਹਕ. “ਸੋਈ ਸਚ ਹਾਕ.” (ਵਾਰ ਰਾਮ ੨ ਮ: ੫) ੩ ਦੇਖੋ, ਹਾਕੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1407, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਾਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਾਕ, ਇਸਤਰੀ ਲਿੰਗ : ੧. ਬੁਲਾਉਣ ਲਈ ਮਾਰੀ ਆਵਾਜ਼, ਸੱਦ, ਵਾਜ; ੨. ਹੱਕਲ, ਥਬਥਾ (ਲਾਗੂ ਕਿਰਿਆ : ਦੇਣਾ, ਪੈਣਾ, ਮਾਰਨਾ)

–ਹਾਕ ਮਾਰਨਾ, ਕਿਰਿਆ ਸਕਰਮਕ : ਬੁਲਾਉਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 206, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-26-08-50-43, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.