ਹਾਰ-ਸ਼ਿੰਗਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਰ-ਸ਼ਿੰਗਾਰ (ਨਾਂ,ਪੁ) ਵਸਤਰ, ਗਹਿਣੇ ਆਦਿ ਪਹਿਰ ਕੇ ਸੁੰਦਰ ਦਿੱਸਣ ਦਾ ਭਾਵ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2697, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾਰ-ਸ਼ਿੰਗਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਰ-ਸ਼ਿੰਗਾਰ [ਨਾਂਪੁ] ਇੱਕ ਸੁਗੰਧੀਦਾਰ ਫੁੱਲ; ਸ਼ਿੰਗਾਰ ਦਾ ਸਮਾਨ; ਬਣਨ-ਫਬਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.