ਹਾਲਾਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾਲਾਂ [ਕਿਵਿ] ਅਜੇ, ਹਾਲੀਂ, ਹੁਣ ਤੱਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਾਲਾਂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਾਲਾਂ, (ਫ਼ਾਰਸੀ) / ਕਿਰਿਆ ਵਿਸ਼ੇਸ਼ਣ : ਹੁਣੇ, ਇਸੇ ਵੇਲੇ, ਅਜੇ
–ਹਾਲਾਂ, ਕਿਰਿਆ ਵਿਸ਼ੇਸ਼ਣ : ਜਦ ਕਿ, ਜਿਸ ਹਾਲਤ ਵਿੱਚ ਕਿ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-28-04-43-46, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First