ਹਾੜ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾੜ੍ਹ (ਨਾਂ,ਪੁ) ਬਿਕਰਮੀ ਸੰਮਤ ਦਾ ਚੌਥਾ ਮਹੀਨਾ; ਗਰਮ ਰੁੱਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3519, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾੜ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾੜ੍ਹ [ਨਿਪੁ] ਲਗਭਗ ਅੱਧ ਜੂਨ ਤੋਂ ਅੱਧ ਜੁਲਾਈ ਦੇ ਸਮੇਂ ਦਾ ਦੇਸੀ ਮਹੀਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3515, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਾੜ੍ਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾੜ੍ਹ. ਦੇਖੋ, ਅਖਾੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਾੜ੍ਹ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਾੜ੍ਹ, ਪੁਲਿੰਗ : ੧. ਬਿਕਰਮੀ ਸੰਮਤ ਦਾ ਚੌਥਾ ਮਹੀਨਾ; ੨. ਗਰਮੀ ਦਾ ਮੌਸਮ

–ਹਾੜ੍ਹ ਹਰੇ ਨਾ ਸਾਉਣ ਸੁੱਕੇ, ਅਖੌਤ : ਸਦਾ ਇਕੋ ਦਰਮਿਆਨੇ ਹਾਲ ਵਿੱਚ ਰਹਿਣ ਵਾਲੇ ਵਾਸਤੇ ਬੋਲਦੇ ਹਨ

–ਹਾੜ੍ਹ ਜੇਠ, ਪੁਲਿੰਗ : ਗਰਮੀ ਦਾ ਮੌਸਮ

–ਹਾੜੀ, ਇਸਤਰੀ ਲਿੰਗ : ੧. ਅੱਸੂ ਕੱਤਕ ਵਿੱਚ ਬੀਜੀ ਗਈ ਫਸਲ ਜਿਸ ਨੇ ਵਿਸਾਖ ਜੇਠ ਵਿੱਚ ਪਕਣਾ ਹੁੰਦਾ ਹੈ, ਹਾੜ੍ਹ ਦੇ ਮਹੀਨੇ ਤਕ ਆਉਣ ਜਾਂ ਤਿਆਰ ਹੋ ਜਾਣ ਵਾਲੀ ਫਸਲ

–ਹਾੜੂ, ਵਿਸ਼ੇਸ਼ਣ : ਹਾੜ੍ਹ ਦਾ, ਹਾੜ੍ਹ ਵਿੱਚ ਜੰਮਿਆ ਹੋਇਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-01-47-15, ਹਵਾਲੇ/ਟਿੱਪਣੀਆਂ:

ਹਾੜ੍ਹ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਾੜ੍ਹ, ਵਿਸ਼ੇਸ਼ਣ : ਹਾੜ੍ਹ ਵਿੱਚ ਜੰਮਿਆ ਜਾਂ ਬੀਜਿਆ ਹੋਇਆ, ਹਾੜ੍ਹ ਮਹੀਨੇ ਹੋਣ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-04-10-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.