ਹਾੜ੍ਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾੜ੍ਹੀ (ਨਾਂ,ਇ) ਅੱਸੂ, ਕੱਤੇਂ ਵਿੱਚ ਬੀਜੀ ਜਾਣ ਵਾਲੀ ਅਤੇ ਵਿਸਾਖ, ਜੇਠ ਵਿੱਚ ਪੱਕਣ ਵਾਲੀ ਰਬੀ ਦੀ ਮੁੱਖ ਫ਼ਸਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2465, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਾੜ੍ਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾੜ੍ਹੀ [ਨਾਂਇ] ਅਪਰੈਲ ਮਹੀਨੇ ਵਿੱਚ ਵੱਢੀ ਜਾਣ ਵਾਲ਼ੀ ਫ਼ਸਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2459, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First