ਹਿਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਕ. ਦੇਖੋ, ਹਿੱਕ । ੨ ਸਿੰਧੀ ਅਤੇ ਲਹਿੰਦੀ ਪੰਜਾਬੀ. ਹਿਕੁ. ਇੱਕ. ਏਕ. ਡਿੰਗ. ਹੇਕ. “ਜੇ ਡੇਖੈ ਹਿਕ ਵਾਰ.” (ਵਾਰ ਮਾਰੂ ੨ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਿਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਿਕ, (ਲਹਿੰਦੀ) / ਵਿਸ਼ੇਸ਼ਣ : ਇੱਕ

–ਹਿੱਕ ਨੂੰ ਹਿਕ, (ਕਿਰਿਆ ਵਿਸ਼ੇਸ਼ਣ) : ਇੱਕ ਤੋਂ (ਵੱਧ ਜਾਂ ਘੱਟ) ਦੂਜਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-01-12-55-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.