ਹੀਰੋ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੀਰੋ [ਨਾਂਪੁ] ਨਾਟਕ/ਕਹਾਣੀ/ਨਾਵਲ ਆਦਿ ਦਾ ਮੁੱਖ ਪਾਤਰ , ਨਾਇਕ; ਯੋਧਾ, ਸੂਰਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9908, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੀਰੋ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹੀਰੋ ਹੀਰ। ਵੇਖੋ ਹੀਰ, ਹੀਰਾ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9719, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਹੀਰੋ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੀਰੋ, (ਅੰਗਰੇਜ਼ੀ) / ਪੁਲਿੰਗ : ੧. ਸੂਰਮਾਂ, ਬਹਾਦਰ; ਮਹਾਂਪੁਰਖ; ੨. ਨਾਟਕ ਨਾਵਲ ਜਾਂ ਕਹਾਣੀ ਦਾ ਮੁੱਖ ਪਾਤਰ, ਨਾਇਕ
–ਹੀਰੋਇਨ, ਇਸਤਰੀ ਲਿੰਗ : ਬਹਾਦਰ ਇਸਤਰੀ, ਨਾਇਕਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3339, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-07-03-54-44, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First