ਹੁਕਮੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੁਕਮੈ. ਹੁਕਮ ਦੇ. ਆਗ੍ਯਾ ਦੇ. “ਹੁਕਮੈ ਅੰਦਰਿ ਸਭੁ ਕੋ.” (ਜਪੁ) ੨ ਹੁਕਮ ਨੂੰ. “ਨਾਨਕ ਹੁਕਮੈ ਜੇ ਬੁਝੈ.” (ਜਪੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First