ਹੁਣ ਤੋਂ ਪਹਿਲਾਂ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

BP ( ਬੀਪੀ ) ਹੁਣ ਤੋਂ ਪਹਿਲਾਂ : ਇਹ ਅੱਖਰ ਸਮੇਂ ਦੀ ਪੈਮਾਇਸ਼ ਵਿਅਕਤ ਕਰਦੇ ਹਨ । ਇਹ ਅੰਗਰੇਜ਼ੀ ਭਾਸ਼ਾ ਦੇ ਦੋ ਸ਼ਬਦਾਂ ( before the present day ) ਦੇ ਪਹਿਲੇ ਅੱਖਰ ( letters ) ਹਨ । ਇਹ ਉਸੇ ਤਰ੍ਹਾਂ ਹਨ ਜਿਵੇਂ ਬੀ ਸੀ ( BC ) ਭਾਵ ਈਸਾ ਤੋਂ ਪਹਿਲਾਂ ( Before Christ ) ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.