ਹੁੰਕਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੁੰਕਾਰ ਸੰ. ਹੁੰ—ਐਸਾ ਸ਼ਬਦ. ਹੁੰ ਧੁਨਿ. “ਤਿਹ ਛਿਨ ਸ੍ਰੀ ਪ੍ਰਭੁ ਕਿਯਾ ਹੁੰਕਾਰਾ.” (ਨਾਪ੍ਰ) ੨ ਹੰਘੂਰਾ. ਹਾਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First