ਹੁੰਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੁੰਦਾ. ਹੁਤੋ. ਹੋਤਾ. ਹੋਣ ਦਾ ਭੂਤਕਾਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13577, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੁੰਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੁੰਦਾ (ਸੰ.। ਪੰਜਾਬੀ ਹੋਣਾ ਤੋਂ ਹੁੰਦਾ=ਉਹ ਸ਼ੈ ਜੋ ਮੌਜੂਦ ਹੈ) ਹੋਂਦੀ ਵਸਤ। ਮੌਜੁਦ ਸ਼ੈ। ਯਥਾ-‘ਜੇ ਮੈ ਹੋਦਾ ਵਾਰਿਆ’ ਜੇ ਕਰ ਮੈਂ ਹੋਂਦੀ ਵਸਤੁ ਵਰਜਦਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਹੁੰਦਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੁੰਦਾ, (ਪੋਠੋਹਾਰੀ) / ਕਿਰਿਆ ਵਿਸ਼ੇਸ਼ਣ : ੧. ਬਜਾਏ, ਥਾਂਵੇਂ, ਦੀ ਥਾਵੇਂ; ੨. (ਮਲਵਈ) / ਪੁਲਿੰਗ :  ਹਿੱਸਾ, ਵੰਡ

–ਹੁੰਦੇ ਦਾ, ਵਿਸ਼ੇਸ਼ਣ : ਹਿੱਸੇ ਦਾ, ਵੰਡੇ ਦਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-04-42-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.