ਹੁੰਮਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੁੰਮਸ (ਨਾਂ,ਪੁ) ਗਰਮੀ ਅਤੇ ਬਰਸਾਤੀ ਦਿਨਾਂ ਦੀ ਸਿੱਲ੍ਹ ਵਿੱਚ ਹਵਾ ਦੇ ਰੁਕੇ ਰਹਿਣ ਦੀ ਅਵਸਥਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹੁੰਮਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੁੰਮਸ. ਦੇਖੋ, ਹੁੰਮ। ੨ ਅ਼ ਹਮਸ. ਸੰਗ੍ਯਾ—ਆਹਟ. ਖਟਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੁੰਮਸ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹੁੰਮਸ (ਸੰ.। ਸੰਸਕ੍ਰਿਤ ਹੁਤਵਹ=ਅਗਨੀ। ਪ੍ਰਾਕ੍ਰਿਤ ਹੁਅਵਹ। ਪੁ. ਪੰਜਾਬੀ ਹੁਵਹ। ਨਵੀਨ ਪੰਜਾਬੀ ਹੁੰਮ, ਹੁੰਮਸ) ਘਬਰਾ ਵਾਲਾ ਵੱਟ। ਉਹ ਗਰਮੀ ਜਿਸ ਵਿਚ ਤਾ ਲੱਗੇ ਤੇ ਪਸੀਨਾ ਛੁਟੇ ਤੇ ਜੀ ਘਬਰਾਵੇ। ਭਾਵ ਕਰੜੇ ਘਬਰਾ ਦੀ ਦਸ਼ਾ ਤੋਂ ਹੈ। ਯਥਾ-‘ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2946, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਹੁੰਮਸ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੁੰਮਸ, ਇਸਤਰੀ ਲਿੰਗ : ਹੁੰਮ੍ਹ, ਗਰਮੀ, ਤਾਉ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-15-10-09-36, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First