ਹੇਕੜੋ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੇਕੜੋ ਵਿ—ਇੱਕੋ. ਏਕਲਾ. ਕੇਵਲ ਇੱਕ. ਦੇਖੋ, ਹੇਕ ੩. “ਚਿਤ ਨ ਆਵੈ ਹੇਕੜੋ.” (ਗਉ ਵਾਰ ੨ ਮ: ੫) “ਹੇਕੋ ਪਾਧਰੁ ਹੇਕ ਦਰੁ.” (ਮ: ੧ ਵਾਰ ਮਲਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੇਕੜੋ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹੇਕੜੋ (ਗੁ.। ਲੁ. ਪੰਜਾਬੀ) ਇਕੱਲਾ , ਕੇਵਲ ਇਕ। ਯਥਾ-‘ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First