ਹੈਕਟਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Hectare ( ਹੈਕਟੇਅਰ ) ਹੈਕਟਰ : ਮੀਟਰਿਕ ਪ੍ਰਣਾਲੀ ਵਿੱਚ ਰੱਕਬੇ ਦੀ ਪੈਮਾਇਸ਼ ਦੀ ਇਕਾਈ

  ਇਕ ਹੈਕਟਰ    =     2.471 ਏਕੜ

  ਇਕ ਹੈਕਟਰ    =     10 , 000 ਮੁਰੱਬਾ ਮੀਟਰ

  ਇਕ ਸੌ ਹੈਕਟਰ     =             ਇਕ ਮੁਰੱਬਾ

                                                          ਕਿਲੋਮੀਟਰ

  ਇਕ ਏਕੜ               =                 0.4047 ਹੈਕਟਰ


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਹੈਕਟਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੈਕਟਰ [ ਨਾਂਪੁ ] 10 , 000 ਵਰਗ ਮੀਟਰ ਦਾ ਜ਼ਮੀਨ ਦਾ ਇੱਕ ਮਾਪ , 2.471 ਏਕੜ ਦੇ ਬਰਾਬਰ ਖੇਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.