ਹੋਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਣੀ (ਨਾਂ,ਇ) ਨਾ ਟਾਲੀ ਜਾ ਸੱਕਣ ਵਾਲੀ ਭਾਵੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੋਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਣੀ [ਨਾਂਇ] (ਆਸਤਕ ਵਿਚਾਰਧਾਰਾ ਅਨੁਸਾਰ) ਸੰਸਾਰਕ ਵਰਤਾਰੇ ਦੇ ਪਿੱਛੇ ਕਾਰਜਸ਼ੀਲ ਦੈਵੀ ਸ਼ਕਤੀ; ਵੇਖੋ ਹੋਣਹਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੋਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਣੀ. ਹੋਣ ਦਾ ਭਾਵ. “ਜਲ ਤੇ ਸੀਤਲ ਹੋਣੀ.” (ਦੇਵ ਮ: ੫) ੨ ਹੋਣਹਾਰ. ਭਵਿਤਵ੍ਯਤਾ. ਭਾਵੀ. “ਹੋਣੀ ਜਾਨ ਸਭਿਨ ਕੇ ਮਾਥ.” (ਗੁਵਿ ੬)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੋਣੀ (ਗੁ.। ਪੰਜਾਬੀ) ੧. ਹੋਣ ਵਾਲੀ ਵਾ ਹੋਣੀ ਸੀ

੨. ਹੋਈ ਹਾਂ। ਯਥਾ-‘ਜਲਤੇ ਸੀਤਲ ਹੋਣੀ’ ਸੜਨ ਤੋਂ ਠੰਢੀ ਹੋਈ ਹਾਂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਹੋਣੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੋਣੀ, ਇਸਤਰੀ ਲਿੰਗ : ਹੋਣਹਾਰ, ਭਾਵੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-12-19-00, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.