ਹੋਰੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋਰੇ ਦੇਖੋ, ਹੋਰਨਾ. “ਕੋਟਿ ਜੋਰੇ ਲਾਖ ਕੋਰੇ ਮਨੁ ਨ ਹੋਰੇ.” (ਗਉ ਮ: ੫) ੨ ਔਰ ਹੀ. ਭਾਵ—ਵਿਪਰੀਤ. ਉਲਟ. “ਸਾਰਾ ਦਿਨ ਲਾਲਚਿ ਅਟਿਆ ਮਨਮੁਖ ਹੋਰੇ ਗਲਾ.” (ਮ: ੪ ਵਾਰ ਗਉ ੧)

 


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੋਰੇ (ਕ੍ਰਿ.। ਦੇਖੋ , ਹੋਰੀ) ੧. ਵਰਜਨਾ। ਯਥਾ-‘ਮਨੁ ਨ ਹੋਰੇ’। ਤਥਾ-‘ਭਰਮ ਹੀ ਤੇ ਹੋਰੈ ’ ੨. (ਦੇਖੋ, ਹੋਰ) ਹੋਰ, ਦੂਸਰਾ। ਯਥਾ-‘ਹੋਰੇ ਗਲਾ ’ ਹੋਰਨਾਂ ਗੱਲਾਂ ਵਿਚ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20929, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.