ਹੋਰੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੋਰੈ ਦੇਖੋ, ਹੋਰਨਾ. “ਕੋਟਿ ਜੋਰੇ ਲਾਖ ਕੋਰੇ ਮਨੁ ਨ ਹੋਰੇ.” (ਗਉ ਮ: ੫) ੨ ਔਰ ਹੀ. ਭਾਵ—ਵਿਪਰੀਤ. ਉਲਟ. “ਸਾਰਾ ਦਿਨ ਲਾਲਚਿ ਅਟਿਆ ਮਨਮੁਖ ਹੋਰੇ ਗਲਾ.” (ਮ: ੪ ਵਾਰ ਗਉ ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First