ਹੌਸਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੌਸਲਾ [ਨਾਂਪੁ] ਜੇਰਾ, ਦਲੇਰੀ, ਹਿੰਮਤ, ਸਾਹਸ; ਢਾਰਸ , ਦਿਲਾਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੌਸਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੌਸਲਾ. ਅ਼ਹੌਲਹ. ਸੰਗ੍ਯਾ—ਜਾਨਵਰ ਦਾ ਮੇਦਾ. ਪੋਟਾ । ੨ ਭਾਵ—ਹਿੰਮਤ. ਸਾਹਸ। ੩ ਪੁਰੁਥ. ਪੁਰਖਾਰਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10786, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First