ਹੰਭਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੰਭਲਾ (ਨਾਂ,ਪੁ) ਕਿਸੇ ਕੰਮ ਲਈ ਸਾਹਸ ਪੂਰਨ ਕੀਤਾ ਯਤਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹੰਭਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੰਭਲਾ [ਨਾਂਪੁ] ਯਤਨ, ਕੋਸ਼ਿਸ਼, ਉਪਰਾਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੰਭਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੰਭਲਾ. ਅਹੰ-ਭਲਾ. ਹੌਸਲਾ । ੨ ਪੁਰਖਾਰਥ. ਉੱਦਮ । ੩ ਉਮੰਗ. ਉਤਸਾਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੰਭਲਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੰਭਲਾ, ਪੁਲਿੰਗ : ੧. ਝੁਟ, ਸਾਹਸ ਪੂਰਤ ਜਤਨ (ਕਿਸੇ ਕੰਮ ਲਈ) ਜੋਰ, ਤ੍ਰਾਣ; ੨. ਉੱਦਮ, ਉਪਰਾਲਾ, ਉਮੰਗ, ਉਤਸ਼ਾਹ, ਹਿੰਮਤ ਬੰਨ੍ਹ ਕੇ ਧੁਸ ਨਾਲ ਕੀਤਾ ਕੰਮ
–ਹੰਭਲੇ, ਅਵਯ : ਹਾਰਿਆ ਹੁਟਿਆ ਆਦਮੀ ਉਠਣ ਲੱਗਾ ਕਹਿੰਦਾ ਹੈ, ਛਾਲ ਮਾਰ ਕੇ ਖਾਲ ਨਾਲੀ ਆਦਿ ਟਪਣ ਵੇਲੇ ਦਾ ਸ਼ਬਦ
–ਹੰਭਲੀ, ਇਸਤਰੀ ਲਿੰਗ : ਛਾਲ (ਬੱਚਿਆਂ ਦੀ), ਹੁਭਸਲੀ, ਹੁਭਕਲੀ (ਲਾਗੂ ਕਿਰਿਆ : ਮਾਰਨਾ)
–ਹੰਭਲੜੇ, ਅਵਯ : ਹਈ ਸ਼ਾਵੜੇ (ਬੱਚਿਆਂ ਨੂੰ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-13-03-59-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First