ਹੰਸਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੰਸਾ (ਨਾਂ,ਪੁ) ਜੀਵ-ਆਤਮਾ; ਰੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹੰਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੰਸਾ. ਹੰਸ ਵਾਲਾ, ਬ੍ਰਹਮਾ. “ਤਾਚੇ ਹੰਸਾ ਸਗਲੇ ਜਨਾ.” (ਧਨਾ ਨਾਮਦੇਵ) ਉਸ ਤੋਂ ਬ੍ਰਹਮਾ (ਰਜੋਗੁਣ), ਉਸ ਤੋਂ ਸਗਲੇ ਜਨਾ। ੨ ਜੀਵਾਤਮਾ. “ਹੰਸਾ ਸਰਵਰ ਕਾਲ ਸਰੀਰ.” (ਗਉ ਕਬੀਰ) ੩ ਸੋਹੰ ਦਾ ਉਲਟ. ਹੰ (ਮੈ) ਸਾ (ਉਹ). “ਨਾਨਕ ਸੋਹੰ ਹੰਸਾ ਜਪੁ ਜਾਪਹੁ.” (ਮ: ੧ ਵਾਰ ਮਾਰੂ ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੰਸਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੰਸਾ, ਪੁਲਿੰਗ : ੧. ਬ੍ਰਹਮਾ; ੨. ਜੀਵਾਤਮਾ, ਰੂਹ, ਭੌਰ
–ਹੰਸਾਵਤਾਰ, ਪੁਲਿੰਗ : ਵਿਸ਼ਨੂੰ ਦਾ ਅਵਤਾਰ ਜੋ ਹੰਸ ਰੂਪ ਹੋਇਆ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-30-12-26-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First