ਹੰਸੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਸੁ. ਦੇਖੋ, ਹੰਸ । ੨ ਦੇਖੋ, ਹਿੰਸਾ. “ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ.” (ਵਾਰ ਮਾਝ ਮ: ੧) ੩ ਅੰਤਹਕਰਣ. “ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ.” (ਮਾਰੂ ਸੋਲਹੇ ਮ: ੩) ੪ ਜੀਵਾਤਮਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.