ਖ਼ਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਤ (ਨਾਂ,ਪੁ) 1 ਡਾਕ ਰਾਹੀਂ ਭੇਜਿਆ ਜਾਣ ਵਾਲਾ ਪੱਤਰ 2 ਚਿਹਰੇ ਦੇ ਵਾਲਾਂ ਦੀ ਕਾਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖ਼ਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਤ [ਨਾਂਪੁ] ਚਿੱਠੀ, ਪੱਤਰ; ਲਿਖਾਈ; ਲਕੀਰ , ਰੇਖਾ; ਦਾੜ੍ਹੀ ਦੀ ਵਿਸ਼ੇਸ਼ ਹਜਾਮਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First