ਖ਼ਰਗੋਸ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖ਼ਰਗੋਸ਼ (ਨਾਂ,ਪੁ) ਵੇਖੋ : ਸਹਿਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖ਼ਰਗੋਸ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖ਼ਰਗੋਸ਼ [ਨਾਂਪੁ] ਬਿੱਲੀ ਕੱਦ ਦਾ ਵੱਡੇ ਕੰਨਾਂ ਵਾਲ਼ਾ ਇੱਕ ਜਾਨਵਰ , ਸਹਾ, ਸਿਹਾ, ਸਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖ਼ਰਗੋਸ਼ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖ਼ਰਗੋਸ਼. ਫ਼ਾ. ਗਧੇਕੰਨਾ, ਸ਼ਸ਼ਕ. ਸਹਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖ਼ਰਗੋਸ਼ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖ਼ਰਗੋਸ਼, (ਫ਼ਾਰਸੀ : ਖ਼ਰ =ਵੱਡਾ+ਗੋਸ਼

=ਕੰਨ) \ ਪੁਲਿੰਗ : ਬਿੱਲੀ ਦੇ ਕੱਦ ਦਾ ਲੰਮੇ ਕੰਨਾਂ ਵਾਲਾ ਇੱਕ ਜਾਨਵਰ, ਸਿਹਾ, ਸਹੀਅੜ, ਸਹਾ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-12-35-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.