ਖ਼ਾਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਾਨਾ (ਨਾਂ,ਪੁ) ਸੰਦੂਕ, ਮੇਜ਼ ਆਦਿ ਵਿੱਚ ਬਣਿਆ ਰਖ਼ਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖ਼ਾਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਾਨਾ [ਨਾਂਪੁ] ਘਰ , ਮਕਾਨ , ਹਵੇਲੀ; ਸ਼ਤਰੰਜ ਦਾ ਇੱਕ ਘਰ, ਘੁਰਨਾ , ਵਰਗ; ਵਸਤੂ ਰੱਖਣ ਦਾ ਡੱਬਾ; ਦਰਾਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First