ਖ਼ੁਸ਼ਕ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Xero (ਜ਼ੀਰੋ) ਖ਼ੁਸ਼ਕ: ਖ਼ੁਸ਼ਕੀ ਦੀ ਬਣਤਰ ਜਾਂ ਖੁਸ਼ਕਤਾ ਦਾ ਬਣੇ ਰਹਿਣਾ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਖ਼ੁਸ਼ਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ੁਸ਼ਕ [ਵਿਸ਼ੇ] ਨਮੀ ਤੋਂ ਬਿਨਾਂ, ਸੁੱਕਾ; ਅਣਚੋਪੜਿਆ; ਰੁੱਖਾ , ਬੇਲਿਹਾਜ਼, ਖਰ੍ਹਵਾ; ਭਾਵਹੀਣ, ਜਜ਼ਬਾਤ ਰਹਿਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5545, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖ਼ੁਸ਼ਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ੁਸ਼ਕ. ਫ਼ਾ ਵਿ—ਸ਼ੁੑਕ. ਸੁੱਕਾ. ਤਰਾਵਤ. ਬਿਨਾ। ੨ ਰੁੱਖਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First