ਖ਼ੰਜਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ੰਜਰ [ਨਾਂਪੁ] ਇੱਕ ਹਥਿਆਰ, ਕਟਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖ਼ੰਜਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ੰਜਰ. ਫ਼ਾ ਸੰ. नखर —ਨਖਰ. ਸੰਗ੍ਯਾ—ਛੋਟੀ ਕਟਾਰੀ। ੨ ਭਾਈ ਸੰਤੋਖ ਸਿੰਘ ਦੇ ਲੇਖ ਅਨੁਸਾਰ ਆਸਾਮ ਵਿੱਚ ਧੂਬੜੀ ਪਾਸ ਇੱਕ ਪਿੰਡ , ਜਿਸ ਥਾਂ ਗੁਰੂ ਤੇਗਬਹਾਦੁਰ ਸਾਹਿਬ ਨੇ ਆਪਣਾ ਖੰਜਰ ਜਮੀਨ ਵਿੱਚ ਗੱਡਿਆ ਸੀ, ਜਿਸ ਤੋਂ ‘ਖੰਜਰ’ ਨਾਮ ਹੋਇਆ. “ਖੰਜਰ ਤਾਂਕੋ ਨਾਮ ਉਚਾਰੀ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First