ਗ਼ਰੀਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗ਼ਰੀਬ (ਨਾਂ,ਪੁ,ਵਿ) ਨਿਰਧਨ; ਕੰਗਾਲ; ਦੀਨ; ਅਸਮਰਥ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗ਼ਰੀਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗ਼ਰੀਬ [ਵਿਸ਼ੇ] ਨਿਰਧਨ , ਕੰਗਾਲ; ਵਿਚਾਰਾ , ਨਿਮਾਣਾ , ਮਾੜਾ , ਹੀਣਾ; ਭੁੱਖਾ-ਨੰਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First