ਗ਼ੁਬਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ਼ੁਬਾਰ (ਨਾਂ,ਪੁ) ਹਨੇਰੀ ਨਾਲ ਅੰਬਰ ਵੱਲ ਨੂੰ ਚੜ੍ਹਿਆ ਘੱਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗ਼ੁਬਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ਼ੁਬਾਰ [ਨਾਂਪੁ] ਹਨ੍ਹੇਰੀ ਆਉਣ ਨਾਲ ਹਵਾ ਵਿੱਚ ਉੱਡਦਾ ਮਿੱਟੀ-ਘੱਟਾ; ਦਿਲ ਦੀ ਭੜ੍ਹਾਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.