ਜ਼ਹਿਰੀਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜ਼ਹਿਰੀਲਾ (ਵਿ,ਪੁ) ਜ਼ਹਿਰ ਦੇ ਅਸਰ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2307, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜ਼ਹਿਰੀਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜ਼ਹਿਰੀਲਾ [ਵਿਸ਼ੇ] ਜ਼ਹਿਰ ਭਰਿਆ, ਵਿਹੁ ਭਰਿਆ, ਵਿਸੱਈ, ਵਿਸ਼ ਵਾਲ਼ਾ; ਦੂਸ਼ਿਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜ਼ਹਿਰੀਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜ਼ਹਿਰੀਲਾ. ਫ਼ਾ ਵਿ—ਵਿ੶ਲਾ. ਜ਼ਹਿਰ ਦੇ ਅਸਰ ਵਾਲਾ। ੨ ਸੰਗ੍ਯਾ—ਜ਼ਹਿਰ ਦੇ ਅਸਰ ਵਾਲਾ ਪਦਾਰਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First