ਫ਼ੌਜਦਾਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫ਼ੌਜਦਾਰੀ [ਨਾਂਇ] ਮਾਰ-ਕੁਟਾਈ ਆਦਿ ਦਾ ਮੁਕੱਦਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫ਼ੌਜਦਾਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫ਼ੌਜਦਾਰੀ. ਫ਼ਾ ਸੰਗ੍ਯਾ—ਫੌਜ ਰੱਖਣ ਦੀ ਕ੍ਰਿਯਾ। ੨ ਲੜਾਈ. ਦੰਗਾ । ੩ ਹੁਕੂਮਤ. ਫੌਜ ਨਾਲ ਪ੍ਰਜਾ ਨੂੰ ਤਾੜਨ ਦਾ ਅਧਿਕਾਰ । ੪ ਫ਼ੋਜਦਾਰ ਦੀ ਕ੍ਰਿਯਾ ਅਤੇ ਪਦਵੀ. ਦੇਖੋ, ਫ਼ੋਜਦਾਰ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਫ਼ੌਜਦਾਰੀ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Faujdari_ਫ਼ੌਜਦਾਰੀ: ਦੀਵਾਨੀ ਦੇ ਮੁਕਾਬਲੇ ਵਿਚ ਫ਼ੌਜਦਾਰੀ। ਐਚ.ਐਚ. ਵਿਲਸਨ ਦੀ ਗਲਾਸਰੀ ਔਫ਼ ਜੁਡਿਸ਼ਲ ਐਂਡ ਰੈਵੇਨਿਊ ਟਰਮਜ਼ ਅਨੁਸਾਰ ਪੁਲਿਸ ਦੇ ਖ਼ਰਚ ਪੂਰੇ ਕਰਨ ਲਈ ਲਾਏ ਗਏ ਕਰ ਨੂੰ ਵੀ ਫ਼ੌਜਦਾਰੀ ਕਿਹਾ ਜਾਂਦਾ ਸੀ। ਇਸੇ ਤਰ੍ਹਾਂ ਪੁਲਿਸ ਮੁੱਖੀ , ਜਾਂ ਫ਼ੌਜਦਾਰੀ ਜੱਜ ਦੇ ਦਫ਼ਤਰ ਲਈ ਵੀ ਇਹ ਸ਼ਬਦ ਵਰਤਿਆ ਜਾਂਦਾ ਰਿਹਾ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4815, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First